ਯਿਰਮਿਯਾਹ 18:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ। See the chapterਪਵਿੱਤਰ ਬਾਈਬਲ O.V. Bible (BSI)4 ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।। See the chapterਪਵਿੱਤਰ ਬਾਈਬਲ4 ਉਹ ਮਿੱਟੀ ਤੋਂ ਇੱਕ ਬਰਤਨ ਬਣਾ ਰਿਹਾ ਸੀ। ਪਰ ਬਰਤਨ ਵਿੱਚ ਕੁਝ ਖਰਾਬੀ ਸੀ। ਇਸ ਲਈ ਘੁਮਿਆਰ ਨੇ ਉਸੇ ਮਿੱਟੀ ਨੂੰ ਫ਼ੇਰ ਇਸਤੇਮਾਲ ਕੀਤਾ ਅਤੇ ਦੂਸਰਾ ਬਰਤਨ ਬਣਾਇਆ। ਉਸ ਨੇ ਆਪਣੇ ਹੱਥਾਂ ਦੀ ਵਰਤੋਂ ਕਰਦਿਆਂ ਆਪਣੀ ਇੱਛਾ ਅਨੁਸਾਰ ਬਰਤਨ ਨੂੰ ਸ਼ਕਲ ਦਿੱਤੀ। See the chapter |