ਯਿਰਮਿਯਾਹ 19:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ See the chapterਪਵਿੱਤਰ ਬਾਈਬਲ O.V. Bible (BSI)2 ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾਹ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਓਹਨਾਂ ਗੱਲਾਂ ਦਾ ਹੋਕਾ ਦੇਹ ਜਿਹੜੀਆਂ ਮੈਂ ਤੈਨੂੰ ਬੋਲਾਂਗਾ See the chapterਪਵਿੱਤਰ ਬਾਈਬਲ2 ਠੀਕਰੀਆਂ ਦੇ ਫ਼ਾਟਕ ਸਾਹਮਣੇ ਬਨ-ਹਿੰਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ। See the chapter |