ਯਿਰਮਿਯਾਹ 19:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ See the chapterਪਵਿੱਤਰ ਬਾਈਬਲ O.V. Bible (BSI)5 ਓਹਨਾਂ ਨੇ ਬਆਲ ਦੇ ਉੱਚੇ ਉੱਚੇ ਅਸਥਾਨ ਬਣਾਏ ਭਈ ਆਪਣੇ ਪੁੱਤ੍ਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ See the chapterਪਵਿੱਤਰ ਬਾਈਬਲ5 ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜ੍ਹਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ। See the chapter |