ਯਿਰਮਿਯਾਹ 19:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਮੈਂ ਇਸ ਸ਼ਹਿਰ ਨੂੰ ਵਿਰਾਨ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉਹ ਦੇ ਅੱਗੋਂ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ See the chapterਪਵਿੱਤਰ ਬਾਈਬਲ O.V. Bible (BSI)8 ਮੈਂ ਏਸ ਸ਼ਹਿਰ ਨੂੰ ਵਿਰਾਨਾ ਅਤੇ ਨੱਕ ਚੜ੍ਹਾਉਣ ਦਾ ਕਾਰਨ ਬਣਾਵਾਂਗਾ। ਜਿਹੜਾ ਉੱਥੇ ਦੀ ਲੰਘੇਗਾ ਉਹ ਉਸ ਦੀਆਂ ਸਾਰੀਆਂ ਬਵਾਂ ਦੇ ਕਾਰਨ ਹੈਰਾਨ ਹੋਵੇਗਾ ਅਤੇ ਨੱਕ ਚੜ੍ਹਾਵੇਗਾ See the chapterਪਵਿੱਤਰ ਬਾਈਬਲ8 ਮੈਂ ਇਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ। ਲੋਕੀ ਯਰੂਸ਼ਲਮ ਕੋਲੋਂ ਲੰਘਦੇ ਹੋਏ ਸੀਟੀਆਂ ਵਜਾਉਣਗੇ ਅਤੇ ਆਪਣੇ ਸਿਰ ਹਿਲਾਉਣਗੇ। ਉਹ ਸ਼ਹਿਰ ਦੀ ਤਬਾਹੀ ਨੂੰ ਦੇਖਕੇ ਭੈਭੀਤ ਹੋ ਜਾਣਗੇ। See the chapter |