ਯਿਰਮਿਯਾਹ 19:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਮੈ ਉਹਨਾਂ ਨੂੰ ਉਹਨਾਂ ਦੇ ਪੁੱਤਰਾਂ ਦਾ ਮਾਸ ਅਤੇ ਉਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁੱਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਉਹਨਾਂ ਦੇ ਵੈਰੀ ਅਤੇ ਉਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਉਹਨਾਂ ਨੂੰ ਦੁੱਖ ਦੇਣਗੇ!। See the chapterਪਵਿੱਤਰ ਬਾਈਬਲ O.V. Bible (BSI)9 ਅਤੇ ਮੈਂ ਓਹਨਾਂ ਨੂੰ ਓਹਨਾਂ ਦੇ ਪੁੱਤ੍ਰਾਂ ਦਾ ਮਾਸ ਅਤੇ ਓਹਨਾਂ ਦੀਆਂ ਧੀਆਂ ਦਾ ਮਾਸ ਖੁਆਵਾਂਗਾ ਅਤੇ ਹਰੇਕ ਆਪਣੇ ਗੁਆਂਢੀ ਦਾ ਮਾਸ ਘੇਰੇ ਅਤੇ ਦੁਖ ਦੇ ਵੇਲੇ ਖਾਵੇਗਾ ਜਿਹ ਦੇ ਨਾਲ ਓਹਨਾਂ ਦੇ ਵੈਰੀ ਅਤੇ ਓਹਨਾਂ ਦੀ ਜਾਨ ਦੇ ਤਾਂਘ ਕਰਨ ਵਾਲੇ ਓਹਨਾਂ ਨੂੰ ਦੁਖ ਦੇਣਗੇ!।। See the chapterਪਵਿੱਤਰ ਬਾਈਬਲ9 ਦੁਸ਼ਮਣ ਆਪਣੀ ਫ਼ੌਜ ਸ਼ਹਿਰ ਦੇ ਆਲੇ-ਦੁਆਲੇ ਲੈ ਆਵੇਗਾ। ਉਹ ਫ਼ੌਜ ਲੋਕਾਂ ਨੂੰ ਭੋਜਨ ਲੈਣ ਲਈ ਬਾਹਰ ਨਹੀਂ ਜਾਣ ਦੇਵੇਗੀ। ਇਸ ਲਈ ਸ਼ਹਿਰ ਦੇ ਲੋਕ ਭੁੱਖੇ ਮਰਨਗੇ। ਉਹ ਇਤਨੇ ਭੁੱਖੇ ਹੋਣਗੇ ਕਿ ਆਪਣੇ ਹੀ ਧੀਆਂ ਪੁੱਤਰਾਂ ਦੀਆਂ ਲਾਸ਼ਾਂ ਖਾ ਜਾਣਗੇ। ਅਤੇ ਉਹ ਇੱਕ ਦੂਸਰੇ ਨੂੰ ਖਾਣ ਲੱਗ ਜਾਣਗੇ।’ See the chapter |