ਯਿਰਮਿਯਾਹ 2:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿੱਤੀਮ ਦੇ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਜਾਂ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਰ ਨਾਲ ਸੋਚੋ, ਅਤੇ ਵੇਖੋ ਭਈ ਅਜਿਹੀ ਗੱਲ ਕਿਤੇ ਹੋਈ ਹੈ! See the chapterਪਵਿੱਤਰ ਬਾਈਬਲ O.V. Bible (BSI)10 ਕਿੱਤੀਮ ਦਿਆਂ ਟਾਪੂਆਂ ਵਿੱਚੋਂ ਲੰਘੋ ਅਤੇ ਵੇਖੋ, ਯਾ ਕੇਦਾਰ ਨੂੰ ਘੱਲੋ ਅਤੇ ਬਹੁਤ ਗੌਹ ਨਾਲ ਸੋਚੋ, ਅਤੇ ਵੇਖੋ ਭਈ ਅਜੇਹੀ ਗੱਲ ਕਿਤੇ ਹੋਈ ਹੈ! See the chapterਪਵਿੱਤਰ ਬਾਈਬਲ10 ਸਮੁੰਦਰ ਪਾਰ ਕਰਕੇ ਕਿੱਤੀਮ ਦੇ ਟਾਪੂਆਂ ਵੱਲ ਜਾਓ। ਕਿਸੇ ਨੂੰ ਕੇਦਾਰ ਦੀ ਧਰਤੀ ਉੱਤੇ ਭੇਜੋ। ਧਿਆਨ ਨਾਲ ਦੇਖੋ। ਦੇਖੋ ਕਿ ਕੀ ਕਿਸੇ ਬੰਦੇ ਨੇ ਕਦੇ ਅਜਿਹਾ ਕੀਤਾ ਹੈ। See the chapter |