ਯਿਰਮਿਯਾਹ 2:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਹੇ ਅਕਾਸ਼ੋ, ਇਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ! ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)12 ਹੇ ਅਕਾਸ਼ੋ, ਏਸ ਉੱਤੇ ਹੈਰਾਨ ਹੋਵੋ, ਬਹੁਤ ਡਰ ਜਾਓ ਤੇ ਉੱਕੇ ਵਿਰਾਨ ਹੋ ਜਾਓ! ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ12 “ਅਕਾਸ਼ੋ, ਉਨ੍ਹਾਂ ਗੱਲਾਂ ਉੱਤੇ ਸਦਮਾ ਮਹਿਸੂਸ ਕਰੋ, ਜਿਹੜੀਆਂ ਵਾਪਰੀਆਂ ਹਨ। ਮਹਾਂ ਭੈ ਨਾਲ ਕੰਬ ਜਾਵੋ!” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapter |