ਯਿਰਮਿਯਾਹ 2:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਨੀਲ ਦਾ ਪਾਣੀ ਪੀਵੇਂ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਜੋ ਤੂੰ ਦਰਿਆ ਦਾ ਪਾਣੀ ਪੀਵੇਂ? See the chapterਪਵਿੱਤਰ ਬਾਈਬਲ O.V. Bible (BSI)18 ਹੁਣ ਮਿਸਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਭਈ ਤੂੰ ਨੀਲ ਦਾ ਪਾਣੀ ਪੀਵੇਂ? ਅਤੇ ਅੱਸ਼ੂਰ ਦੇ ਰਾਹ ਤੋਂ ਤੈਨੂੰ ਕੀ ਲਾਭ ਹੈ, ਭਈ ਤੂੰ ਦਰਿਆ ਦਾ ਪਾਣੀ ਪੀਵੇਂ? See the chapterਪਵਿੱਤਰ ਬਾਈਬਲ18 ਯਹੂਦਾਹ ਦੇ ਲੋਕੋ, ਇਸ ਬਾਰੇ ਸੋਚੋ, ਕੀ ਮਿਸਰ ਜਾਣ ਨਾਲ ਕੋਈ ਸਹਾਇਤਾ ਮਿਲੀ? ਕੀ ਨੀਲ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ! ਕੀ ਅੱਸ਼ੂਰ ਜਾਣ ਨਾਲ ਸਹਾਇਤਾ ਮਿਲੀ? ਕੀ ਫ਼ਰਾਤ ਨਦੀ ਦਾ ਪਾਣੀ ਪੀਣ ਨਾਲ ਸਹਾਇਤਾ ਮਿਲੀ? ਨਹੀਂ! See the chapter |