ਯਿਰਮਿਯਾਹ 2:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)22 ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇਂ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ22 ਜੇ ਤੁਸੀਂ ਆਪਣੇ-ਆਪ ਨੂੰ ਸੱਜੀ ਨਾਲ ਧੋ ਲਵੋਁ, ਤੁਸੀਂ ਭਾਵੇਂ ਕਿੰਨਾ ਵੀ ਸਾਬਣ ਵਰਤ ਲਵੋਁ, ਫ਼ੇਰ ਵੀ ਮੈਂ ਤੁਹਾਡਾ ਦੋਸ਼ ਦੇਖ ਲਵਾਂਗਾ।” ਇਹ ਸੰਦੇਸ਼ ਯਹੋਵਾਹ ਪਰਮੇਸ਼ੁਰ ਵੱਲੋਂ ਸੀ। See the chapter |