ਯਿਰਮਿਯਾਹ 2:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਇੱਕ ਜੰਗਲੀ ਗਧੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਉਹ ਉਸ ਨੂੰ ਪਾ ਲੈਣਗੇ। See the chapterਪਵਿੱਤਰ ਬਾਈਬਲ O.V. Bible (BSI)24 ਇੱਕ ਜੰਗਲੀ ਖੋਤੀ ਜਿਹੜੀ ਉਜਾੜ ਦੀ ਗਿੱਝੀ ਹੋਈ ਹੈ, ਜੋ ਆਪਣੇ ਵੇਗ ਵਿੱਚ ਹਵਾ ਨੂੰ ਸੁੰਘਦੀ ਹੈ, ਉਹ ਦੀ ਮਸਤੀ ਦੇ ਵੇਲੇ ਕੌਣ ਉਹ ਨੂੰ ਡੱਕ ਸੱਕਦਾ ਹੈ? ਉਹ ਦੇ ਸਾਰੇ ਭਾਲਣ ਵਾਲੇ ਨਹੀਂ ਥੱਕਣਗੇ, ਉਹ ਦੇ ਮਹੀਨੇ ਵਿੱਚ ਓਹ ਉਹ ਨੂੰ ਪਾ ਲੈਣਗੇ। See the chapterਪਵਿੱਤਰ ਬਾਈਬਲ24 ਤੂੰ ਉਸ ਅਵਾਰਾ ਗਧੇ ਵਰਗਾ ਹੈਂ ਜਿਹੜਾ ਮਾਰੂਬਲ ਅੰਦਰ ਰਹਿੰਦਾ ਹੈ। ਮੇਲ ਸਮੇਂ, ਉਹ ਹਵਾ ਨੂੰ ਸੁੰਘਦੀ ਹੈ। ਉਸ ਨੂੰ ਕੋਈ ਵੀ ਬੰਦਾ ਵਾਪਸ ਨਹੀਂ ਲਿਆ ਸੱਕਦਾ ਜਦੋਂ ਉਹ ਕਾਮ ਚੇਸ਼ਟਾ ਅੰਦਰ ਹੁੰਦੀ ਹੈ। ਕਾਮ ਚੇਸ਼ਟਾ ਵੇਲੇ ਹਰ ਕੋਈ ਗਧਾ, ਜਿਹੜਾ ਚਾਹੇ ਉਸ ਨਾਲ ਮਿਲਾਪ ਕਰ ਲੈਂਦਾ ਹੈ। ਉਸ ਨੂੰ ਲੱਭਣਾ ਅਸਾਨ ਹੁੰਦਾ ਹੈ। See the chapter |