Online Bible

- Advertisements -




ਯਿਰਮਿਯਾਹ 2:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।

See the chapter Copy

ਪਵਿੱਤਰ ਬਾਈਬਲ O.V. Bible (BSI)

25 ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਤਰੇਹ ਤੋਂ ਬਚਾ। ਪਰ ਤੈਂ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਓਹਨਾਂ ਦੇ ਪਿੱਛੇ ਜਾਵਾਂਗੀ।।

See the chapter Copy

ਪਵਿੱਤਰ ਬਾਈਬਲ

25 ਯਹੂਦਾਹ, ਬੁੱਤਾਂ ਦੇ ਪਿੱਛੇ ਭੱਜਣਾ ਛੱਡ ਦੇ! ਹੋਰਨਾਂ ਦੇਵਤਿਆਂ ਦੀ ਪਿਆਸ ਨੂੰ ਛੱਡ ਦੇ, ਪਰ ਤੂੰ ਆਖਦਾ ਹੈਂ, ‘ਇਸਦਾ ਕੋਈ ਫਾਇਦਾ ਨਹੀਂ, ਮੈਂ ਨਹੀਂ ਛੱਡ ਸੱਕਦਾ! ਮੈਂ ਉਨ੍ਹਾਂ ਹੋਰਨਾਂ ਦੇਵਤਿਆਂ ਨੂੰ ਪਿਆਰ ਕਰਦਾ ਹਾਂ। ਮੈਂ ਉਨ੍ਹਾਂ ਦੀ ਉਪਾਸਨਾ ਕਰਨੀ ਚਾਹੁੰਦਾ ਹਾਂ।’

See the chapter Copy




ਯਿਰਮਿਯਾਹ 2:25

Follow us:

Advertisements


Advertisements