ਯਿਰਮਿਯਾਹ 2:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)26 ਜਿਵੇਂ ਚੋਰ ਜਦ ਫੜਿਆ ਜਾਵੇ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਓਹ, ਓਹਨਾਂ ਦੇ ਪਾਤਸ਼ਾਹ, ਓਹਨਾਂ ਦੇ ਸਰਦਾਰ, ਓਹਨਾਂ ਦੇ ਜਾਜਕ, ਅਤੇ ਓਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ। See the chapterਪਵਿੱਤਰ ਬਾਈਬਲ26 “ਚੋਰ ਸ਼ਰਮਸਾਰ ਹੁੰਦਾ ਹੈ ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ। ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ। See the chapter |