ਯਿਰਮਿਯਾਹ 2:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤੁਸੀਂ ਕਿਉਂ ਮੇਰੇ ਨਾਲ ਝਗੜੋਗੇ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)29 ਤੁਸੀਂ ਕਿਉਂ ਮੇਰੇ ਨਾਲ ਝਗੜੋਗੇ? ਤੁਸੀਂ ਸਭ ਦੇ ਸਭ ਮੇਰੇ ਅਪਰਾਧੀ ਹੋ ਗਏ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ29 “ਤੁਸੀਂ ਮੇਰੇ ਲਈ ਬਹਿਸ ਕਿਉਂ ਕਰਦੇ ਹੋ? ਤੁਸੀਂ ਸਾਰੇ ਹੀ ਮੇਰੇ ਖਿਲਾਫ਼ ਹੋ ਗਏ ਹੋ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapter |