ਯਿਰਮਿਯਾਹ 2:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਸ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਉਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)3 ਇਸਰਾਏਲ ਯਹੋਵਾਹ ਲਈ ਪਵਿੱਤਰ ਸੀ, ਉਹ ਦੀ ਪੈਦਾਵਾਰ ਦਾ ਪਹਿਲਾ ਫਲ, ਉਹ ਦੇ ਖਾਣ ਵਾਲੇ ਸਾਰੇ ਦੋਸ਼ੀ ਠਹਿਰਨਗੇ, ਓਹਨਾਂ ਉੱਤੇ ਬੁਰਿਆਈ ਆਵੇਗੀ, ਯਹੋਵਾਹ ਦਾ ਵਾਕ ਹੈ।। See the chapterਪਵਿੱਤਰ ਬਾਈਬਲ3 ਇਸਰਾਏਲ ਦੇ ਲੋਕ ਯਹੋਵਾਹ ਲਈ ਇੱਕ ਪਵਿੱਤਰ ਸੁਗਾਤ ਵਾਂਗ ਸਨ। ਉਹ ਉਸ ਪਹਿਲੇ ਫ਼ਲ ਵਰਗੇ ਸਨ ਜੋ ਯਹੋਵਾਹ ਵੱਲੋਂ ਤੋੜਿਆ ਗਿਆ ਸੀ। ਅਤੇ ਉਹ ਲੋਕ, ਜਿਨ੍ਹਾਂ ਨੇ ਉਨ੍ਹਾਂ ਨੂੰ ਦੁੱਖ ਦੇਣ ਦੀ ਕੋਸ਼ਿਸ਼ ਕੀਤੀ ਸੀ ਦੋਸ਼ੀ ਠਹਿਰਾਏ ਗਏ ਸਨ। ਉਨ੍ਹਾਂ ਮੰਦੇ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰੀਆਂ ਸਨ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapter |