ਯਿਰਮਿਯਾਹ 2:31 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ31 ਓਏ ਤੁਸੀਂ ਜਿਹੜੇ ਇਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਰਾਏਲ ਲਈ ਉਜਾੜ, ਜਾਂ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫਿਰ ਤੇਰੇ ਕੋਲ ਨਾ ਆਵਾਂਗੇ? See the chapterਪਵਿੱਤਰ ਬਾਈਬਲ O.V. Bible (BSI)31 ਓਏ ਤੁਸੀਂ ਜਿਹੜੇ ਏਸ ਪੀੜ੍ਹੀ ਦੇ ਹੋ, ਯਹੋਵਾਹ ਦੇ ਬਚਨ ਦਾ ਧਿਆਨ ਕਰੋ। ਕੀ ਮੈਂ ਇਸਾਰਏਲ ਲਈ ਉਜਾੜ, ਯਾ ਗੂੜ੍ਹੇ ਅਨ੍ਹੇਰ ਦੀ ਧਰਤੀ ਹੋਇਆ ਹਾਂ? ਤਦ ਮੇਰੀ ਪਰਜਾ ਕਿਉਂ ਆਖਦੀ ਹੈ, ਅਸੀਂ ਤਾਂ ਅਜ਼ਾਦ ਹਾਂ, ਅਸੀਂ ਫੇਰ ਤੇਰੇ ਕੋਲ ਨਾ ਆਵਾਂਗੇ? See the chapterਪਵਿੱਤਰ ਬਾਈਬਲ31 ਇਸ ਪੀੜੀ ਦੇ ਲੋਕੋ, ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦੇਵੋ! “ਕੀ ਮੈਂ ਇਸਰਾਏਲ ਦੇ ਲੋਕਾਂ ਲਈ ਮਾਰੂਬਲ ਵਰਗਾ ਸਾਂ? ਕੀ ਮੈਂ ਉਨ੍ਹਾਂ ਲਈ ਕਿਸੇ ਹਨੇਰੀ ਅਤੇ ਖਤਰਨਾਕ ਧਰਤੀ ਵਰਗਾ ਸੀ? ਮੇਰੇ ਲੋਕ ਆਖਦੇ ਨੇ, ‘ਅਸੀਂ ਆਪਣੀ ਰਾਹ ਤੇ ਤੁਰਨ ਲਈ ਅਜ਼ਾਦ ਹਾਂ। ਅਸੀਂ ਤੁਹਾਡੇ ਵੱਲ ਨਹੀਂ ਪਰਤਾਂਗੇ, ਯਹੋਵਾਹ!’ ਉਨ੍ਹਾਂ ਨੇ ਇਹ ਗੱਲਾਂ ਕਿਉਂ ਆਖੀਆਂ? See the chapter |