Online Bible

- Advertisements -




ਯਿਰਮਿਯਾਹ 2:32 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਕੀ ਕੋਈ ਕੁਆਰੀ ਆਪਣੇ ਗਹਿਣੇ, ਯਾ ਲਾੜੀ ਆਪਣਾ ਸਿੰਗਾਰ ਭੁੱਲ ਸੱਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।

See the chapter Copy

ਪਵਿੱਤਰ ਬਾਈਬਲ

32 ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ।

See the chapter Copy




ਯਿਰਮਿਯਾਹ 2:32

Follow us:

Advertisements


Advertisements