ਯਿਰਮਿਯਾਹ 2:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਔਰਤਾਂ ਨੂੰ ਆਪਣੇ ਰਾਹ ਸਿਖਾਏ ਹਨ! See the chapterਪਵਿੱਤਰ ਬਾਈਬਲ O.V. Bible (BSI)33 ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਤੀਵੀਆਂ ਨੂੰ ਆਪਣੇ ਰਾਹ ਸਿਖਾਏ ਹਨ! See the chapterਪਵਿੱਤਰ ਬਾਈਬਲ33 “ਯਹੂਦਾਹ, ਤੂੰ ਸੱਚਮੁੱਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ, ਤੂੰ ਸੱਚਮੁੱਚ ਮੰਦੀਆਂ ਗੱਲਾਂ ਸਿੱਖ ਲਈਆਂ ਹਨ। See the chapter |