ਯਿਰਮਿਯਾਹ 2:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ, See the chapterਪਵਿੱਤਰ ਬਾਈਬਲ O.V. Bible (BSI)34 ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈਂ ਓਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਡਿੱਠਾ, ਪਰ ਏਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ, See the chapterਪਵਿੱਤਰ ਬਾਈਬਲ34 ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ! See the chapter |