Online Bible

- Advertisements -




ਯਿਰਮਿਯਾਹ 2:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

35 ਤੂੰ ਆਖਦੀ ਹੈ, ਮੈਂ ਬੇਦੋਸ਼ ਹਾਂ! ਸੱਚ-ਮੁੱਚ ਉਸ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਕਿਉਂਕਿ ਤੂੰ ਆਖਿਆ, ਮੈਂ ਪਾਪ ਨਹੀਂ ਕੀਤਾ

See the chapter Copy

ਪਵਿੱਤਰ ਬਾਈਬਲ O.V. Bible (BSI)

35 ਤੂੰ ਆਖਦੀ ਹੈਂ ਮੈਂ ਬੇਦੋਸ਼ੀ ਹਾਂ! ਸੱਚ ਮੁੱਚ ਉਹ ਦਾ ਕ੍ਰੋਧ ਮੈਥੋਂ ਟਲ ਗਿਆ ਹੈ। ਵੇਖ, ਮੈਂ ਤੈਨੂੰ ਨਿਆਉਂ ਵਿੱਚ ਲਿਆਵਾਂਗਾ, ਕਿਉਂਕਿ ਤੈਂ ਆਖਿਆ, ਮੈਂ ਪਾਪ ਨਹੀਂ ਕੀਤਾ।

See the chapter Copy

ਪਵਿੱਤਰ ਬਾਈਬਲ

35 ਪਰ ਹਾਲੇ ਵੀ ਤੂੰ ਆਖਦਾ ਹੈਂ, ‘ਮੈਂ ਨਿਰਦੋਸ਼ ਹਾਂ। ਪਰਮੇਸ਼ੁਰ ਮੇਰੇ ਨਾਲ ਨਾਰਾਜ਼ ਨਹੀਂ।’ ਇਸ ਲਈ ਮੈਂ ਤੇਰੇ ਦੋਸ਼ੀ ਹੋਣ ਬਾਰੇ ਵੀ ਨਿਆਂ ਕਰਾਂਗਾ। ਕਿਉਂ ਕਿ ਤੁਸੀਂ ਆਖਦੇ ਹੋ, ‘ਮੈਂ ਕੋਈ ਗ਼ਲਤੀ ਨਹੀਂ ਕੀਤੀ।’

See the chapter Copy




ਯਿਰਮਿਯਾਹ 2:35

Follow us:

Advertisements


Advertisements