ਯਿਰਮਿਯਾਹ 2:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ See the chapterਪਵਿੱਤਰ ਬਾਈਬਲ O.V. Bible (BSI)4 ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ See the chapterਪਵਿੱਤਰ ਬਾਈਬਲ4 ਹੇ ਯਾਕੂਬ ਦੇ ਪਰਿਵਾਰ, ਯਹੋਵਾਹ ਦਾ ਸੰਦੇਸ਼ ਸੁਣ। ਇਸਰਾਏਲ ਦੇ ਪਰਿਵਾਰ-ਸਮੂਹੋ, ਸੰਦੇਸ਼ ਨੂੰ ਸੁਣੋ। See the chapter |