Online Bible

- Advertisements -




ਯਿਰਮਿਯਾਹ 2:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਯਹੋਵਾਹ ਐਉਂ ਆਖਦਾ ਹੈ, ਤੁਹਾਡੇ ਪੁਰਖਿਆਂ ਨੇ ਮੇਰੇ ਵਿੱਚ ਕੀ ਅਨਿਆਈਂ ਲੱਭੀ, ਜੋ ਉਹ ਮੈਥੋਂ ਦੂਰ ਚਲੇ ਗਏ, ਅਤੇ ਨਿਕੰਮੀ ਮੂਰਤੀਆਂ ਦੇ ਪਿੱਛੇ ਲੱਗ ਕੇ ਨਿਕੰਮੇ ਬਣ ਗਏ?

See the chapter Copy

ਪਵਿੱਤਰ ਬਾਈਬਲ O.V. Bible (BSI)

5 ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਹਾਡੇ ਪਿਉ ਦਾਦਿਆਂ ਨੇ ਮੇਰੇ ਵਿੱਚ ਕੀ ਅਨਿਆਈ ਲੱਭੀ, ਜੋ ਓਹ ਮੈਥੋਂ ਦੂਰ ਚੱਲੇ ਗਏ, ਅਤੇ ਫੋਕੀਆਂ ਗੱਲਾਂ ਪਿੱਛੇ ਲੱਗ ਕੇ ਫੋਕੇ ਬਣ ਗਏ?

See the chapter Copy

ਪਵਿੱਤਰ ਬਾਈਬਲ

5 ਇਹ ਹੈ ਜੋ ਯਹੋਵਾਹ ਆਖਦਾ ਹੈ: “ਤੁਹਾਡੇ ਪੁਰਖਿਆਂ ਨੂੰ ਮੇਰੇ ਨਾਲ ਕੀ ਗ਼ਲਤ ਲੱਗਾ ਜਿਸਨੇ ਉਨ੍ਹਾਂ ਨੂੰ ਮੇਰੇ ਕੋਲੋਂ ਦੂਰ ਕਰ ਦਿੱਤਾ। ਤੁਹਾਡੇ ਪੁਰਖੇ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ ਅਤੇ ਉਹ ਖੁਦ ਵੀ ਨਿਕੰਮੇ ਬਣ ਗਏ।

See the chapter Copy




ਯਿਰਮਿਯਾਹ 2:5

Follow us:

Advertisements


Advertisements