ਯਿਰਮਿਯਾਹ 2:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਚੰਗੇ ਪਦਾਰਥ ਖਾਓ, ਪਰ ਤੁਸੀਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮਿਰਾਸ ਨੂੰ ਘਿਣਾਉਣਾ ਕੀਤਾ। See the chapterਪਵਿੱਤਰ ਬਾਈਬਲ O.V. Bible (BSI)7 ਮੈਂ ਤੁਹਾਨੂੰ ਵਧੀਆ ਧਰਤੀ ਵਿੱਚ ਲਿਆਂਦਾ, ਭਈ ਤੁਸੀਂ ਉਹ ਦੇ ਮੇਵੇ ਅਤੇ ਅੱਛੇ ਪਦਾਰਥ ਖਾਓ, ਪਰ ਤੁਸਾਂ ਵੜ ਕੇ ਮੇਰੀ ਧਰਤੀ ਨੂੰ ਭਰਿਸ਼ਟ ਕੀਤਾ, ਅਤੇ ਮੇਰੀ ਮੀਰਾਸ਼ ਨੂੰ ਘਿਣਾਉਣਾ ਕੀਤਾ। See the chapterਪਵਿੱਤਰ ਬਾਈਬਲ7 ਯਹੋਵਾਹ ਆਖਦਾ ਹੈ, “ਮੈਂ ਤੁਹਾਨੂੰ ਚੰਗੀ ਫ਼ਸਲ ਵਾਲੀ ਜ਼ਮੀਨ ਤੇ ਲਿਆਂਦਾ ਅਤੇ ਉਸ ਜ਼ਮੀਨ ਵਿੱਚ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਸਨ। ਅਜਿਹਾ ਮੈਂ ਇਸ ਵਾਸਤੇ ਕੀਤਾ, ਤਾਂ ਜੋ ਤੁਸੀਂ ਉਹ ਫ਼ਲ ਅਤੇ ਫ਼ਸਲਾਂ ਖਾ ਸੱਕੋ ਜਿਹੜੀਆਂ ਓੱਥੇ ਉਗਦੀਆਂ ਹਨ। ਪਰ ਤੁਸੀਂ ਮੇਰੀ ਜ਼ਮੀਨ ਨੂੰ ‘ਨਾਪਾਕ’ ਹੀ ਕੀਤਾ ਸੀ। ਮੈਂ ਤੈਨੂੰ ਇੱਕ ਚੰਗੀ ਜ਼ਮੀਨ ਦਿੱਤੀ ਪਰ ਤੂੰ ਇਸ ਨੂੰ ਮੰਦੀ ਜਗ੍ਹਾ ਬਣਾ ਦਿੱਤਾ। See the chapter |