ਯਿਰਮਿਯਾਹ 20:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ See the chapterਪਵਿੱਤਰ ਬਾਈਬਲ O.V. Bible (BSI)2 ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਤਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ See the chapterਪਵਿੱਤਰ ਬਾਈਬਲ2 ਇਸ ਲਈ ਉਸ ਨੇ ਨਬੀ ਯਿਰਮਿਯਾਹ ਨੂੰ ਕੁਟਵਾ ਦਿੱਤਾ। ਅਤੇ ਉਸ ਨੇ ਯਿਰਮਿਯਾਹ ਦੇ ਹੱਥਾਂ ਪੈਰਾਂ ਨੂੰ ਲੱਕੜੀ ਦੇ ਵੱਡੇ ਫ਼ਟਿਆਂ ਵਿੱਚਕਾਰ ਬੰਨ੍ਹਵਾ ਦਿੱਤਾ। ਇਹ ਘਟਨਾ ਬਿਨਯਾਮੀਨ ਮੰਦਰ ਦੇ ਉੱਪਰ ਵੱਲ ਦੇ ਦਰਵਾਜ਼ੇ ਤੇ ਵਾਪਰੀ। See the chapter |