ਯਿਰਮਿਯਾਹ 20:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਹੇ ਯਹੋਵਾਹ, ਤੂੰ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉਡਾਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)7 ਹੇ ਯਹੋਵਾਹ, ਤੈਂ ਮੈਨੂੰ ਭਰਮਾਇਆ ਤਾਂ ਮੈਂ ਭਰਮਾਇਆ ਗਿਆ ਹਾਂ, ਤੂੰ ਮੇਰੇ ਨਾਲੋਂ ਤਕੜਾ ਹੈਂ, ਤੂੰ ਮੇਰੇ ਉੱਤੇ ਪਰਬਲ ਪੈ ਗਿਆ ਹੈਂ, ਮੈਂ ਸਾਰਾ ਦਿਨ ਹਾਸਾ ਬਣ ਗਿਆ ਹਾਂ, ਸਾਰੇ ਹੀ ਮੇਰਾ ਠੱਠਾ ਉੱਡਾਉਂਦੇ ਹਨ। See the chapterਪਵਿੱਤਰ ਬਾਈਬਲ7 ਯਹੋਵਾਹ ਜੀ, ਤੁਸੀਂ ਮੇਰੇ ਨਾਲ ਚਲਾਕੀ ਕੀਤੀ, ਅਤੇ ਯਕੀਨਨ ਮੈਂ ਮੂਰਖ ਬਣਿਆ। ਤੁਸੀਂ ਮੇਰੇ ਨਾਲੋਂ ਤਾਕਤਵਰ ਹੋ ਇਸ ਲਈ ਤੁਸੀਂ ਜਿੱਤ ਗਏ। ਮੈਂ ਇੱਕ ਮਜ਼ਾਕ ਬਣ ਗਿਆ ਹਾਂ। ਲੋਕ ਮੇਰੇ ਉੱਤੇ ਹੱਸਦੇ ਨੇ ਅਤੇ ਦਿਨ ਭਰ ਮੇਰਾ ਮਜ਼ਾਕ ਉਡਾਉਂਦੇ ਨੇ। See the chapter |