ਯਿਰਮਿਯਾਹ 22:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਪਰ ਜੇ ਤੁਸੀਂ ਇਹ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸਹੁੰ, ਯਹੋਵਾਹ ਦਾ ਵਾਕ ਹੈ, ਕਿ ਇਹ ਘਰ ਵਿਰਾਨ ਹੋ ਜਾਵੇਗਾ See the chapterਪਵਿੱਤਰ ਬਾਈਬਲ O.V. Bible (BSI)5 ਪਰ ਜੇ ਤੁਸੀਂ ਗੱਲਾਂ ਨਾ ਸੁਣੋਗੇ ਤਾਂ ਮੈਨੂੰ ਮੇਰੀ ਹੀ ਸੌਂਹ, ਯਹੋਵਾਹ ਦਾ ਵਾਕ ਹੈ, ਕਿ ਏਹ ਘਰ ਇੱਕ ਵਿਰਾਨਾ ਹੋ ਜਾਵੇਗਾ See the chapterਪਵਿੱਤਰ ਬਾਈਬਲ5 ਪਰ ਜੇ ਤੁਸੀਂ ਇਨ੍ਹਾਂ ਆਦੇਸ਼ਾਂ ਨੂੰ ਨਹੀਂ ਮੰਨੋਗੇ, ਤਾਂ ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ, ਯਹੋਵਾਹ ਇਕਰਾਰ ਕਰਦਾ ਹਾਂ ਕਿ ਰਾਜੇ ਦਾ ਇਹ ਮਹਿਲ ਤਬਾਹ ਹੋ ਜਾਵੇਗਾ-ਇਹ ਮਲਵੇ ਦਾ ਢੇਰ ਬਣ ਜਾਵੇਗਾ।’” See the chapter |