ਯਿਰਮਿਯਾਹ 23:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਮੈਂ ਉਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਉਹਨਾਂ ਨੂੰ ਚਾਰਨਗੇ। ਉਹ ਫਿਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਉਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)4 ਮੈਂ ਓਹਨਾਂ ਉੱਤੇ ਅਯਾਲੀ ਖੜੇ ਕਰਾਂਗਾ ਜਿਹੜੇ ਓਹਨਾਂ ਨੂੰ ਚਾਰਨਗੇ। ਉਹ ਫੇਰ ਨਾ ਡਰਨਗੇ ਅਤੇ ਨਾ ਘਬਰਾਉਣਗੇ, ਨਾ ਓਹਨਾਂ ਵਿੱਚੋਂ ਕੋਈ ਗਵਾਚੇਗੀ, ਯਹੋਵਾਹ ਦਾ ਵਾਕ ਹੈ।। See the chapterਪਵਿੱਤਰ ਬਾਈਬਲ4 ਮੈਂ ਆਪਣੀਆਂ ਭੇਡਾਂ ਲਈ ਨਵੇਂ ਅਯਾਲੀ ਰੱਖਾਂਗਾ। ਉਹ ਅਯਾਲੀ ਮੇਰੀਆਂ ਭੇਡਾਂ ਦਾ ਧਿਆਨ ਰੱਖਣਗੇ। ਅਤੇ ਮੇਰੀਆਂ ਭੇਡਾਂ ਭੈਭੀਤ ਨਹੀਂ ਹੋਣਗੀਆਂ। ਮੇਰੀਆਂ ਭੇਡਾਂ ਵਿੱਚੋਂ ਕੋਈ ਵੀ ਗੁਆਚੇਗੀ ਨਹੀਂ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapter |