ਯਿਰਮਿਯਾਹ 23:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਪਰ “ਯਹੋਵਾਹ ਦੀ ਸਹੁੰ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਉਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਉਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ।” ਤਾਂ ਉਹ ਆਪਣੀ ਭੂਮੀ ਵਿੱਚ ਵੱਸਣਗੇ। See the chapterਪਵਿੱਤਰ ਬਾਈਬਲ O.V. Bible (BSI)8 ਪਰ “ਯਹੋਵਾਹ ਦੀ ਸੌਂਹ ਜਿਹੜਾ ਉਤਾਹਾਂ ਲਿਆਇਆ ਅਤੇ ਜਿਹੜਾ ਇਸਰਾਏਲ ਦੇ ਘਰਾਣੇ ਦੀ ਨਸਲ ਨੂੰ ਉੱਤਰ ਦੇਸ ਵਿੱਚੋਂ ਅਤੇ ਓਹਨਾਂ ਸਾਰਿਆਂ ਦੇਸਾਂ ਵਿੱਚੋਂ ਜਿੱਥੇ ਉਸ ਓਹਨਾਂ ਨੂੰ ਹੱਕ ਦਿੱਤਾ ਸੀ ਬਾਹਰ ਲਿਆਇਆ”। ਤਾਂ ਓਹ ਆਪਣੀ ਭੂਮੀ ਵਿੱਚ ਵੱਸਣਗੇ।। See the chapterਪਵਿੱਤਰ ਬਾਈਬਲ8 ਪਰ ਲੋਕ ਕੁਝ ਨਵਾਂ ਆਖਣਗੇ। ਉਹ ਆਖਣਗੇ, ‘ਜਿਵੇਂ ਕਿ ਯਹੋਵਾਹ ਸਾਖੀ ਹੈ, ਯਹੋਵਾਹ ਹੀ ਹੈ ਜਿਸਨੇ ਇਸਰਾਏਲ ਦੇ ਲੋਕਾਂ ਨੂੰ ਉੱਤਰ ਦੀ ਧਰਤੀ ਤੋਂ ਬਾਹਰ ਲਿਆਂਦਾ। ਉਸ ਨੇ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਸਾਰੇ ਮੁਲਕਾਂ ਤੋਂ ਬਾਹਰ ਲਿਆਂਦਾ ਜਿੱਥੇ ਉਸ ਨੇ ਉਨ੍ਹਾਂ ਨੂੰ ਭੇਜਿਆ ਸੀ।’ ਫ਼ੇਰ ਇਸਰਾਏਲ ਦੇ ਲੋਕ ਆਪਣੀ ਹੀ ਧਰਤੀ ਉੱਤੇ ਰਹਿਣਗੇ।” See the chapter |