ਯਿਰਮਿਯਾਹ 23:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਗੂੰ ਹੋ ਗਿਆ ਹਾਂ, ਉਸ ਮਰਦ ਵਾਂਗੂੰ ਜਿਹ ਦੇ ਉੱਤੇ ਮੈਂ ਪਰਬਲ ਪਈ, ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ। See the chapterਪਵਿੱਤਰ ਬਾਈਬਲ O.V. Bible (BSI)9 ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਙੁ ਹੋ ਗਿਆ ਹਾਂ, ਉਸ ਮਰਦ ਵਾਂਙੁ ਜਿਹ ਦੇ ਉੱਤੇ ਮੈ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ। See the chapterਪਵਿੱਤਰ ਬਾਈਬਲ9 ਨਬੀਆਂ ਨੂੰ ਇੱਕ ਸੰਦੇਸ਼: ਮੈਂ ਬਹੁਤ ਉਦਾਸ ਹਾਂ-ਮੇਰਾ ਦਿਲ ਟੁੱਟ ਗਿਆ ਹੈ। ਮੇਰੀਆਂ ਸਾਰੀਆਂ ਹੱਡੀਆਂ ਕੰਬ ਰਹੀਆਂ ਹਨ। ਮੈਂ (ਯਿਰਮਿਯਾਹ) ਉਸ ਬੰਦੇ ਵਰਗਾ ਹਾਂ ਜਿਹੜਾ ਸ਼ਰਾਬੀ ਹੋਵੇ। ਕਿਉਂ? ਯਹੋਵਾਹ ਅਤੇ ਉਸ ਦੇ ਪਵਿੱਤਰ ਸ਼ਬਦਾਂ ਕਾਰਣ। See the chapter |