ਯਿਰਮਿਯਾਹ 25:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਯਹੂਦਾਹ ਦੇ ਰਾਜਾ ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਸ਼ਾਸਨ ਦੇ ਤੇਰ੍ਹਵੇਂ ਸਾਲ ਤੋਂ ਅੱਜ ਤੱਕ ਜਿਹੜੇ ਤੇਈ ਸਾਲ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ, ਪਰ ਤੁਸੀਂ ਨਾ ਸੁਣਿਆ See the chapterਪਵਿੱਤਰ ਬਾਈਬਲ O.V. Bible (BSI)3 ਯਹੂਦਾਹ ਦੇ ਪਾਤਸ਼ਾਹ ਆਮੋਨ ਦੇ ਪੁੱਤ੍ਰ ਯੋਸ਼ੀਯਾਹ ਦੇ ਤੇਰ੍ਹਵੇਂ ਵਰ੍ਹੇ ਤੋਂ ਅਜ ਤੀਕ ਜਿਹੜੇ ਤੇਈ ਵਰ੍ਹੇ ਹਨ ਯਹੋਵਾਹ ਦਾ ਬਚਨ ਮੇਰੇ ਕੋਲ ਆਉਂਦਾ ਰਿਹਾ। ਮੈਂ ਤੁਹਾਡੇ ਨਾਲ ਗੱਲਾਂ ਕਰਦਾ ਰਿਹਾ ਅਤੇ ਤੜਕੇ ਉੱਠ ਕੇ ਵੀ ਤੁਹਾਡੇ ਨਾਲ ਗੱਲਾਂ ਕੀਤੀਆਂ ਪਰ ਤੁਸਾਂ ਨਾ ਸੁਣਿਆ See the chapterਪਵਿੱਤਰ ਬਾਈਬਲ3 ਮੈਂ ਤੁਹਾਨੂੰ ਇਨ੍ਹਾਂ 23 ਸਾਲਾਂ ਦੌਰਾਨ ਬਾਰ-ਬਾਰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਮੈਂ ਯਹੂਦਾਹ ਦੇ ਰਾਜੇ, ਆਮੋਨ ਦੇ ਪੁੱਤਰ ਯੋਸ਼ੀਯਾਹ ਦੇ ਰਾਜ ਦੇ 13 ਵੇਂ ਵਰ੍ਹੇ ਤੋਂ ਨਬੀ ਰਿਹਾ ਹਾਂ। ਉਦੋਂ ਤੋਂ ਲੈ ਕੇ ਹੁਣ ਤੀਕ ਮੈਂ ਤੁਹਾਨੂੰ ਯਹੋਵਾਹ ਦੇ ਸੰਦੇਸ਼ ਦਿੰਦਾ ਰਿਹਾ ਹਾਂ। ਪਰ ਤੁਸੀਂ ਸੁਣਿਆ ਨਹੀਂ। See the chapter |