ਯਿਰਮਿਯਾਹ 25:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ See the chapterਪਵਿੱਤਰ ਬਾਈਬਲ O.V. Bible (BSI)5 ਏਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣਿਆਂ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਸ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ See the chapterਪਵਿੱਤਰ ਬਾਈਬਲ5 ਉਨ੍ਹਾਂ ਨਬੀਆਂ ਨੇ ਆਖਿਆ ਸੀ, “ਬਦਲੋ ਆਪਣੀਆਂ ਜ਼ਿੰਦਗੀਆਂ! ਹਟ ਜਾਓ ਮੰਦੀਆਂ ਗੱਲਾਂ ਕਰਨ ਤੋਂ! ਜੇ ਤੁਸੀਂ ਬਦਲ ਜਾਓਗੇ, ਤਾਂ ਤੁਸੀਂ ਉਸ ਧਰਤੀ ਉੱਤੇ ਵਾਪਸ ਪਰਤ ਸੱਕੋਗੇ ਜਿਹੜੀ ਯਹੋਵਾਹ ਨੇ ਬਹੁਤ ਸਮਾਂ ਪਹਿਲਾਂ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਦਿੱਤੀ ਸੀ। ਉਸ ਨੇ ਇਹ ਧਰਤੀ ਤੁਹਾਨੂੰ ਰਹਿਣ ਵਾਸਤੇ ਸਦਾ ਲਈ ਦਿੱਤੀ ਸੀ। See the chapter |