ਯਿਰਮਿਯਾਹ 25:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਪਰ ਤੁਸੀਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜਾਓ। See the chapterਪਵਿੱਤਰ ਬਾਈਬਲ O.V. Bible (BSI)7 ਪਰ ਤੁਸਾਂ ਮੇਰੀ ਨਾ ਸੁਣੀ, ਯਹੋਵਾਹ ਦਾ ਵਾਕ ਹੈ, ਤਾਂ ਜੋ ਆਪਣੇ ਹੱਥਾਂ ਦੇ ਕੰਮ ਨਾਲ ਆਪਣੇ ਹਰਜੇ ਲਈ ਮੈਨੂੰ ਗੁੱਸਾ ਚੜ੍ਹਾਓ।। See the chapterਪਵਿੱਤਰ ਬਾਈਬਲ7 “ਪਰ ਤੁਸੀਂ ਮੇਰੀ ਗੱਲ ਨਹੀਂ ਸੁਣੀ”-ਇਹ ਸੰਦੇਸ਼ ਯਹੋਵਾਹ ਵੱਲੋਂ ਹੈ-“ਤੁਸੀਂ ਉਨ੍ਹਾਂ ਬੁੱਤਾਂ ਦੀ ਉਪਾਸਨਾ ਕੀਤੀ ਜਿਨ੍ਹਾਂ ਨੂੰ ਕਿਸੇ ਨੇ ਬਣਾਇਆ ਸੀ। ਅਤੇ ਇਸ ਨਾਲ ਮੈਨੂੰ ਗੁੱਸਾ ਚੜ੍ਹਿਆ। ਅਤੇ ਇਸਨੇ ਸਿਰਫ਼ ਤੁਹਾਨੂੰ ਦੁੱਖ ਦਿੱਤਾ।” See the chapter |