ਯਿਰਮਿਯਾਹ 26:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਉਹ ਸਾਰੀਆਂ ਗੱਲਾਂ ਜਿਹਨਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦੇਵਾਂ, ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ See the chapterਪਵਿੱਤਰ ਬਾਈਬਲ O.V. Bible (BSI)2 ਯਹੋਵਾਹ ਐਉਂ ਆਖਦਾ ਹੈ, - ਤੂੰ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਖਲੋ ਅਤੇ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਜਿਹੜੇ ਯਹੋਵਾਹ ਦੇ ਭਵਨ ਵਿੱਚ ਮੱਥਾ ਟੇਕਣ ਆਉਂਦੇ ਹਨ ਓਹ ਸਾਰੀਆਂ ਗੱਲਾਂ ਜਿਨ੍ਹਾਂ ਦਾ ਮੈਂ ਤੈਨੂੰ ਬੋਲਣ ਦਾ ਹੁਕਮ ਦਿਆਂ ਬੋਲ ਅਤੇ ਇੱਕ ਗੱਲ ਵੀ ਨਾ ਘਟਾਈਂ See the chapterਪਵਿੱਤਰ ਬਾਈਬਲ2 ਯਹੋਵਾਹ ਨੇ ਆਖਿਆ, “ਯਿਰਮਿਯਾਹ, ਯਹੋਵਾਹ ਦੇ ਮੰਦਰ ਦੇ ਵਿਹੜੇ ਵਿੱਚ ਖਲੋ ਜਾ। ਯਹੂਦਾਹ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਇਹ ਸੰਦੇਸ਼ ਦੇਵੀਂ ਜਿਹੜੇ ਯਹੋਵਾਹ ਦੇ ਮੰਦਰ ਵਿੱਚ ਉਪਾਸਨਾ ਲਈ ਆ ਰਹੇ ਹਨ। ਉਨ੍ਹਾਂ ਨੂੰ ਉਹ ਹਰ ਗੱਲ ਆਖੀਂ ਜਿਹੜੀ ਮੈਂ ਤੈਨੂੰ ਆਖਣ ਲਈ ਕਹਿੰਦਾ ਹਾਂ। ਸੰਦੇਸ਼ ਦਾ ਕੋਈ ਵੀ ਹਿੱਸਾ ਛੱਡੀ ਨਾ। See the chapter |