ਯਿਰਮਿਯਾਹ 26:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ See the chapterਪਵਿੱਤਰ ਬਾਈਬਲ O.V. Bible (BSI)4 ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁੱਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ See the chapterਪਵਿੱਤਰ ਬਾਈਬਲ4 ਤੂੰ ਉਨ੍ਹਾਂ ਨੂੰ ਆਖੀਂ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਨੂੰ ਆਪਣੀ ਬਿਵਸਬਾ ਦਿੱਤੀ ਸੀ। ਤੁਹਾਨੂੰ ਮੇਰਾ ਹੁਕਮ ਮੰਨਣਾ ਚਾਹੀਦਾ ਹੈ ਅਤੇ ਮੇਰੀ ਬਿਵਸਬਾ ਉੱਤੇ ਅਮਲ ਕਰਨਾ ਚਾਹੀਦਾ ਹੈ। See the chapter |