ਯਿਰਮਿਯਾਹ 27:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੀਦੋਨ ਦੇ ਰਾਜੇ ਕੋਲ ਉਹਨਾਂ ਰਾਜਦੂਤਾਂ ਦੇ ਹੱਥੀਂ ਘੱਲੀ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜਾ ਸਿਦਕੀਯਾਹ ਕੋਲ ਆਏ ਹਨ See the chapterਪਵਿੱਤਰ ਬਾਈਬਲ O.V. Bible (BSI)3 ਅਤੇ ਓਹਨਾਂ ਨੂੰ ਅਦੋਮ ਦੇ ਰਾਜੇ ਕੋਲ, ਮੋਆਬ ਦੇ ਰਾਜੇ, ਅੰਮੋਨੀਆਂ ਦੇ ਰਾਜੇ, ਸੂਰ ਦੇ ਰਾਜੇ ਅਤੇ ਸੈਦਾ ਦਾ ਰਾਜੇ ਕੋਲ ਓਹਨਾਂ ਰਾਜਦੂਤਾਂ ਤੇ ਹੱਥੀਂ ਘੱਲੀਂ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਕੋਲ ਆਏ ਹਨ See the chapterਪਵਿੱਤਰ ਬਾਈਬਲ3 ਫ਼ੇਰ ਹੋਰਨਾਂ ਹਲਾਂ ਨੂੰ ਅਦੋਮ, ਮੋਆਬ ਅਤੇ ਅੰਮੋਨ, ਸੂਰ ਅਤੇ ਸੈਦਾ ਦੇ ਰਾਜਿਆਂ ਨੂੰ ਘੱਲ ਦੇ। ਉਨ੍ਹਾਂ ਰਾਜਿਆਂ ਨੂੰ ਜਿਹੜੇ ਯਰੂਸ਼ਲਮ ਵਿੱਚ ਯਹੂਦਾਹ ਦੇ ਰਾਜੇ ਸਿਦਕੀਯਾਹ ਨੂੰ ਮਿਲਣ ਆਏ ਨੇ, ਸੰਦੇਸ਼ਵਾਹਕਾਂ ਹੱਥ ਸੰਦੇਸ਼ ਭੇਜ। See the chapter |