ਯਿਰਮਿਯਾਹ 27:5 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੈ ਧਰਤੀ ਨੂੰ ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈ ਇਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ See the chapterਪਵਿੱਤਰ ਬਾਈਬਲ O.V. Bible (BSI)5 ਮੈਂ ਧਰਤੀ ਨੂੰ, ਆਦਮੀਆਂ ਨੂੰ ਅਤੇ ਡੰਗਰਾਂ ਨੂੰ ਜਿਹੜੇ ਧਰਤੀ ਉੱਤੇ ਹਨ ਆਪਣੇ ਵੱਡੇ ਬਲ ਅਤੇ ਵਧਾਈ ਹੋਈ ਬਾਂਹ ਨਾਲ ਬਣਾਇਆ। ਮੈਂ ਏਹ ਉਹ ਨੂੰ ਦਿੰਦਾ ਹਾਂ ਜਿਹੜਾ ਮੇਰੀ ਨਿਗਾਹ ਵਿੱਚ ਠੀਕ ਹੈ See the chapterਪਵਿੱਤਰ ਬਾਈਬਲ5 ਮੈਂ ਧਰਤੀ ਨੂੰ ਅਤੇ ਇਸ ਉੱਤੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਸਾਜਿਆ ਸੀ। ਮੈਂ ਧਰਤੀ ਉਤਲੇ ਸਾਰੇ ਜਾਨਵਰਾਂ ਨੂੰ ਸਾਜਿਆ ਸੀ। ਇਹ ਸਾਰਾ ਕੁਝ ਮੈਂ ਆਪਣੀ ਵੱਡੀ ਸ਼ਕਤੀ ਨਾਲ ਅਤੇ ਤਾਕਤਵਰ ਹੱਥ ਨਾਲ ਕੀਤਾ। ਮੈਂ ਜਿਸ ਕਿਸੇ ਨੂੰ ਚਾਹਾਂ ਇਹ ਧਰਤੀ ਦੇ ਸੱਕਦਾ ਹਾਂ। See the chapter |