ਯਿਰਮਿਯਾਹ 27:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਹੜੀ ਕੌਮ ਜਾਂ ਪਾਤਸ਼ਾਹੀ ਬਾਬਲ ਦੇ ਰਾਜਾ ਨਬੂਕਦਨੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਰਾਜਾ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾਂ ਨਾਲ ਸਜ਼ਾ ਦਿਆਂਗਾ ਇਥੋਂ ਤੱਕ ਕਿ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ See the chapterਪਵਿੱਤਰ ਬਾਈਬਲ O.V. Bible (BSI)8 ਅਤੇ ਐਉਂ ਹੋਵੇਗਾ ਕਿ ਜਿਹੜੀ ਕੌਮ ਯਾ ਪਾਤਸ਼ਾਹੀ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੀ ਟਹਿਲ ਨਾ ਕਰੇਗੀ ਅਤੇ ਆਪਣੀ ਧੌਣ ਬਾਬਲ ਦੇ ਪਾਤਸ਼ਾਹ ਦੇ ਜੂਲੇ ਹੇਠ ਨਾ ਦੇਵੇਗੀ, ਯਹੋਵਾਹ ਦਾ ਵਾਕ ਹੈ, ਮੈਂ ਉਸ ਕੌਮ ਨੂੰ ਤਲਵਾਰ, ਕਾਲ ਅਤੇ ਬਵਾ ਨਾਲ ਸਜ਼ਾ ਦਿਆਂਗਾ ਐਥੋਂ ਤੀਕ ਕਿ ਮੈਂ ਉਹ ਦੇ ਹੱਥੋਂ ਉਸ ਦਾ ਨਾਸ ਕਰਵਾ ਦਿਆਂਗਾ See the chapterਪਵਿੱਤਰ ਬਾਈਬਲ8 “‘ਪਰ ਜੇਕਰ ਕੋਈ ਕੌਮ ਜਾਂ ਰਾਜ ਬਾਬਲ ਦੇ ਰਾਜੇ ਨਬੂਕਦਨੱਸਰ ਦੀ ਸੇਵਾ ਕਰਨ ਤੋਂ ਅਤੇ ਉਸ ਦਾ ਜੂਲਾ ਆਪਣੀ ਗਰਦਨ ਤੇ ਪਾਉਣ ਤੋਂ ਇਨਕਾਰ ਕਰਦਾ, ਮੈਂ ਉਸ ਕੌਮ ਨੂੰ ਤਲਵਾਰ, ਭੁੱਖ ਅਤੇ ਭਿਆਨਕ ਬਿਮਾਰੀ ਨਾਲ ਸਜ਼ਾ ਦਿਆਂਗਾ।’” ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “‘ਇਹ ਗੱਲ ਮੈਂ ਉਦੋਂ ਤੀਕ ਕਰਾਂਗਾ ਜਦੋਂ ਤੀਕ ਕਿ ਮੈਂ ਉਸ ਕੌਮ ਨੂੰ ਤਬਾਹ ਨਹੀਂ ਕਰ ਦਿੰਦਾ। ਮੈਂ ਨਬੂਕਦਨੱਸਰ ਦੀ ਵਰਤੋਂ ਉਸ ਕੌਮ ਨੂੰ ਤਬਾਹ ਕਰਨ ਲਈ ਕਰਾਂਗਾ ਜਿਹੜੀ ਉਸ ਦੇ ਖਿਲਾਫ਼ ਲੜਦੀ ਹੈ। See the chapter |