ਯਿਰਮਿਯਾਹ 27:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤੁਸੀਂ ਆਪਣੇ ਨਬੀਆਂ, ਆਪਣੇ ਫ਼ਾਲ ਪਾਉਣ ਵਾਲਿਆਂ, ਸੁਫ਼ਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਕਿ ਤੁਸੀਂ ਬਾਬਲ ਦੇ ਰਾਜਾ ਦੀ ਟਹਿਲ ਨਾ ਕਰੋਗੇ See the chapterਪਵਿੱਤਰ ਬਾਈਬਲ O.V. Bible (BSI)9 ਤੁਸੀਂ ਆਪਣੇ ਨਬੀਆਂ, ਆਪਣੇ ਫਾਲ ਪਾਉਣ ਵਾਲਿਆਂ, ਸੁਫਨਾ ਵੇਖਣ ਵਾਲਿਆਂ, ਰਮਲੀਆਂ ਅਤੇ ਜਾਦੂਗਰਾਂ ਦੀ ਨਾ ਸੁਣੋ ਜਿਹੜੇ ਤੁਹਾਨੂੰ ਆਖਦੇ ਹਨ ਕਿ ਤੁਸੀਂ ਬਾਬਲ ਦੇ ਪਾਤਸ਼ਾਹ ਦੀ ਟਹਿਲ ਨਾ ਕਰੋਗੇ See the chapterਪਵਿੱਤਰ ਬਾਈਬਲ9 ਇਸ ਲਈ ਆਪਣੇ ਨਬੀਆਂ ਦੀ ਗੱਲ ਨਾ ਸੁਣੋ, ਉਨ੍ਹਾਂ ਲੋਕਾਂ ਦੀ ਗੱਲ ਨਾ ਸੁਣੋ ਜਿਹੜੇ ਜਾਦੂ ਦੇ ਪ੍ਰਭਾਵ ਨਾਲ ਭਵਿੱਖ ਬਾਣੀ ਕਰਦੇ ਹਨ। ਉਨ੍ਹਾਂ ਲੋਕਾਂ ਨੂੰ ਨਾ ਸੁਣੋ ਜਿਹੜੇ ਆਖਦੇ ਨੇ ਕਿ ਉਹ ਸੁਪਨਿਆਂ ਦੀ ਵਿਆਖਿਆ ਕਰ ਸੱਕਦੇ ਹਨ। ਉਨ੍ਹਾਂ ਲੋਕਾਂ ਨਾਲ ਗੱਲ ਨਾ ਕਰੋ ਜਿਹੜੇ ਮੁਰਦਿਆਂ ਨਾਲ ਗੱਲਾਂ ਕਰਦੇ ਨੇ ਜਾਂ ਜਿਹੜੇ ਜਾਦੂ-ਟੂਣੇ ਕਰਦੇ ਨੇ। ਉਹ ਸਾਰੇ ਲੋਕ ਤੁਹਾਨੂੰ ਦੱਸਦੇ ਹਨ, “ਤੁਸੀਂ ਬਾਬਲ ਦੇ ਰਾਜੇ ਦੇ ਗੁਲਾਮ ਨਹੀਂ ਬਣੋਗੇ।” See the chapter |