ਯਿਰਮਿਯਾਹ 28:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਮੈਂ ਬਾਬਲ ਦੇ ਰਾਜਾ ਦੇ ਜੂਲੇ ਨੂੰ ਭੰਨ ਦਿੱਤਾ ਹੈ! See the chapterਪਵਿੱਤਰ ਬਾਈਬਲ O.V. Bible (BSI)2 ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਮੈਂ ਬਾਬਲ ਦੇ ਪਾਤਸ਼ਾਹ ਦੇ ਜੂਲੇ ਨੂੰ ਭੰਨ ਦਿੱਤਾ ਹੈ! See the chapterਪਵਿੱਤਰ ਬਾਈਬਲ2 “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਆਖਦਾ ਹੈ, ‘ਮੈਂ ਉਸ ਜੂਲੇ ਨੂੰ ਤੋੜ ਦਿਆਂਗਾ ਜਿਹੜਾ ਬਾਬਲ ਦੇ ਰਾਜੇ ਨੇ ਯਹੂਦਾਹ ਦੇ ਲੋਕਾਂ ਦੇ ਗਲ ਵਿੱਚ ਪਾਇਆ ਹੈ। See the chapter |