ਯਿਰਮਿਯਾਹ 28:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਪੂਰੇ ਦੋਹਾਂ ਵਰਿਹਾਂ ਤੱਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਰਾਜਾ ਨਬੂਕਦਨੱਸਰ ਇਸ ਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਇਸ ਸਥਾਨ ਨੂੰ ਮੁੜ ਲਿਆਵਾਂਗਾ See the chapterਪਵਿੱਤਰ ਬਾਈਬਲ O.V. Bible (BSI)3 ਪੂਰੇ ਦੋਂਹੁ ਵਰਿਹਾਂ ਤੀਕ ਮੈਂ ਯਹੋਵਾਹ ਦੇ ਭਵਨ ਦੇ ਸਾਰੇ ਭਾਂਡੇ ਜਿਹੜੇ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਏਸ ਅਸਥਾਨ ਵਿੱਚੋਂ ਲੈ ਕੇ ਬਾਬਲ ਵਿੱਚ ਲੈ ਗਿਆ ਹੈ ਏਸ ਅਸਥਾਨ ਨੂੰ ਮੁੜ ਲਿਆਵਾਂਗਾ See the chapterਪਵਿੱਤਰ ਬਾਈਬਲ3 ਦੋ ਸਾਲਾਂ ਦੇ ਖਤਮ ਹੋਣ ਤੋਂ ਪਹਿਲਾਂ ਹੀ ਮੈਂ ਉਹ ਸਾਰੀਆਂ ਚੀਜ਼ਾਂ ਵਾਪਸ ਲੈ ਆਵਾਂਗਾ ਜਿਹੜੀਆਂ ਬਾਬਲ ਦਾ ਰਾਜਾ ਨਬੂਕਦਨੱਸਰ ਯਹੋਵਾਹ ਦੇ ਮੰਦਰ ਵਿੱਚੋਂ ਚੁੱਕ ਕੇ ਬਾਬਲ ਲੈ ਗਿਆ ਹੈ। ਮੈਂ ਉਨ੍ਹਾਂ ਚੀਜ਼ਾਂ ਨੂੰ ਇੱਥੇ ਯਰੂਸ਼ਲਮ ਵਿੱਚ ਵਾਪਸ ਲਿਆਵਾਂਗਾ। See the chapter |