ਯਿਰਮਿਯਾਹ 28:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਉਹ ਨਬੀ ਜਿਹੜਾ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ-ਮੁੱਚ ਯਹੋਵਾਹ ਨੇ ਭੇਜਿਆ ਸੀ See the chapterਪਵਿੱਤਰ ਬਾਈਬਲ O.V. Bible (BSI)9 ਉਹ ਨਬੀ ਜਿਹੜੇ ਸ਼ਾਂਤੀ ਲਈ ਅਗੰਮ ਵਾਚਦਾ ਹੈ, ਜਦ ਉਸ ਨਬੀ ਦੀ ਗੱਲ ਪੂਰੀ ਹੋਵੇਗੀ ਤਦ ਜਾਣਿਆ ਜਾਵੇਗਾ ਕਿ ਉਹ ਨਬੀ ਨੂੰ ਸੱਚ ਮੁੱਚ ਯਹੋਵਾਹ ਨੇ ਘੱਲਿਆ ਸੀ See the chapterਪਵਿੱਤਰ ਬਾਈਬਲ9 ਪਰ ਜਿਹੜਾ ਨਬੀ ਇਹ ਪ੍ਰਚਾਰ ਕਰਦਾ ਹੈ ਕਿ ਸਾਨੂੰ ਅਮਨ ਮਿਲੇਗਾ ਉਸਦੀ ਪਰੀਖਿਆ ਅਵੱਸ਼ ਹੋਣੀ ਚਾਹੀਦੀ ਹੈ ਕਿ ਕੀ ਉਸ ਨੂੰ ਯਹੋਵਾਹ ਵੱਲੋਂ ਭੇਜਿਆ ਗਿਆ ਸੀ। ਜੇ ਉਸ ਨਬੀ ਦਾ ਸੰਦੇਸ਼ ਸੱਚ ਨਿਕਲਦਾ ਹੈ ਤਾਂ ਲੋਕ ਜਾਣ ਸੱਕਣਗੇ ਕਿ ਉਸ ਨੂੰ ਸੱਚਮੁੱਚ ਯਹੋਵਾਹ ਵੱਲੋਂ ਭੇਜਿਆ ਗਿਆ ਸੀ।” See the chapter |