ਯਿਰਮਿਯਾਹ 29:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੁਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ See the chapterਪਵਿੱਤਰ ਬਾਈਬਲ O.V. Bible (BSI)2 ਏਸ ਤੋਂ ਪਿੱਛੇ ਕਿ ਯਕਾਨਯਾਹ ਪਾਤਸ਼ਾਹ, ਰਾਜ ਮਾਤਾ, ਤੇ ਖੁਸਰੇ ਤੇ ਸਰਦਾਰ, ਲੋਹਾਰ ਤੇ ਤਰਖਾਣ ਯਹੂਦਾਹ ਤੇ ਯਰੂਸ਼ਲਮ ਵਿੱਚੋਂ ਨਿੱਕਲ ਗਏ ਸਨ See the chapterਪਵਿੱਤਰ ਬਾਈਬਲ2 (ਇਹ ਖਤ ਉਸ ਤੋਂ ਮਗਰੋਂ ਭੇਜਿਆ ਗਿਆ ਜਦੋਂ ਰਾਜਾ ਯਹੋਯਾਕੀਮ, ਰਾਣੀ ਮਾਤਾ, ਅਧਿਕਾਰੀ ਅਤੇ ਯਹੂਦਾਹ ਅਤੇ ਯਰੂਸ਼ਲਮ ਦੇ ਆਗੂ, ਤਰੱਖਾਣ ਅਤੇ ਧਾਤ ਦੇ ਕਾਮੇ ਯਰੂਸ਼ਲਮ ਵਿੱਚੋਂ ਲਿਆਂਦੇ ਗਏ ਸਨ।) See the chapter |