ਯਿਰਮਿਯਾਹ 29:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੂਦਾਹ ਦੇ ਸਾਰੇ ਗ਼ੁਲਾਮਾਂ ਨਾਲ ਜਿਹੜੇ ਬਾਬਲ ਵਿੱਚ ਹਨ ਉਹਨਾਂ ਦੇ ਕਾਰਨ ਇਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਗੂੰ ਕਰੇ ਜਿਹਨਾਂ ਨੂੰ ਬਾਬਲ ਦੇ ਰਾਜਾ ਨੇ ਅੱਗ ਉੱਤੇ ਭੁੰਨ ਸੁੱਟਿਆ!” See the chapterਪਵਿੱਤਰ ਬਾਈਬਲ O.V. Bible (BSI)22 ਯਹੂਦਾਹ ਦੇ ਸਾਰੇ ਅਸੀਰਾਂ ਨਾਲ ਜਿਹੜੇ ਬਾਬਲ ਵਿੱਚ ਹਨ ਓਹਨਾਂ ਦੇ ਕਾਰਨ ਏਹ ਸਰਾਪ ਵਰਤਿਆ ਜਾਵੇਗਾ ਕਿ “ਯਹੋਵਾਹ ਤੈਨੂੰ ਸਿਦਕੀਯਾਹ ਅਤੇ ਅਹਾਬ ਵਾਂਙੁ ਕਰੇ ਜਿਨ੍ਹਾਂ ਨੂੰ ਬਾਬਲ ਦੇ ਪਾਤਸ਼ਾਹ ਨੇ ਅੱਗ ਉੱਤੇ ਭੁੰਨ ਸੁੱਟਿਆ”! See the chapterਪਵਿੱਤਰ ਬਾਈਬਲ22 ਸਾਰੇ ਯਹੂਦੀ ਬੰਦੀਵਾਨ ਉਨ੍ਹਾਂ ਲੋਕਾਂ ਨੂੰ ਮਿਸਾਲ ਦੇ ਤੌਰ ਤੇ ਵਰਤਣਗੇ ਜਦੋਂ ਉਹ ਹੋਰਨਾਂ ਲੋਕਾਂ ਨੂੰ ਸਰਾਪ ਦੇਣਗੇ। ਉਹ ਆਖਣਗੇ: ‘ਯਹੋਵਾਹ ਤੁਹਾਡੇ ਨਾਲ ਉਹੀ ਕਰੇ ਜੋ ਉਸ ਨੇ ਸਿਦਕੀਯਾਹ ਅਤੇ ਅਹਾਬ ਨਾਲ ਕੀਤਾ ਸੀ, ਜੋ ਬਾਬਲ ਦੇ ਰਾਜੇ ਦੁਆਰਾ ਅੱਗ ਵਿੱਚ ਸਾੜ ਦਿੱਤੇ ਗਏ ਸਨ!’ See the chapter |