ਯਿਰਮਿਯਾਹ 29:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਇਹ ਅਖਵਾ ਭੇਜਿਆ ਹੈ ਕਿ ਤੁਹਾਡੀ ਗ਼ੁਲਾਮੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ਼ ਲਓ ਅਤੇ ਉਹ ਦਾ ਫਲ ਖਾਓ See the chapterਪਵਿੱਤਰ ਬਾਈਬਲ O.V. Bible (BSI)28 ਕਿਉਂ ਜੋ ਉਸ ਨੇ ਸਾਨੂੰ ਬਾਬਲ ਵਿੱਚ ਏਹ ਅਖਵਾ ਘੱਲਿਆ ਹੈ ਕਿ ਤੁਹਾਡੀ ਅਸੀਰੀ ਲੰਮੀ ਹੈ। ਤੁਸੀਂ ਘਰ ਬਣਾਓ ਅਤੇ ਵੱਸੋ, ਬਾਗ ਲਾਓ ਅਤੇ ਉਹ ਦਾ ਫਲ ਖਾਓ See the chapterਪਵਿੱਤਰ ਬਾਈਬਲ28 ਯਿਰਮਿਯਾਹ ਨੇ ਸਾਨੂੰ ਬਾਬਲ ਵਿੱਚ ਇਹ ਸੰਦੇਸ਼ ਭੇਜਿਆ ਹੈ: ਤੁਸੀਂ ਲੋਕ ਬਾਬਲ ਵਿੱਚ ਲੰਮਾਂ ਸਮਾਂ ਰਹੋਗੇ। ਇਸ ਲਈ ਘਰ ਬਣਾ ਕੇ ਟਿਕ ਜਾਵੋ। ਬਾਗ਼ ਲਗਾਓ ਅਤੇ ਉਨ੍ਹਾਂ ਦੇ ਫ਼ਲ ਖਾਓ।’” See the chapter |