ਯਿਰਮਿਯਾਹ 29:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਨੇ ਸ਼ਾਫਾਨ ਦੇ ਪੁੱਤਰ ਅਲਾਸਾਹ ਅਤੇ ਹਿਲਕੀਯਾਹ ਦੇ ਪੁੱਤਰ ਗਮਰਯਾਹ ਦੇ ਹੱਥੀਂ ਇਹ ਪੱਤ੍ਰੀ ਘੱਲੀ ਜਿਹਨਾਂ ਨੂੰ ਯਹੂਦਾਹ ਦੇ ਰਾਜਾ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਰਾਜਾ ਨਬੂਕਦਨੱਸਰ ਕੋਲ ਭੇਜਿਆ See the chapterਪਵਿੱਤਰ ਬਾਈਬਲ O.V. Bible (BSI)3 ਉਸ ਨੇ ਸ਼ਾਫਾਨ ਦੇ ਪੁੱਤ੍ਰ ਅਲਆਸਾਹ ਅਤੇ ਹਿਲਕੀਯਾਹ ਦੇ ਪੁੱਤ੍ਰ ਗਮਰਯਾਹ ਦੇ ਹੱਥੀਂ ਏਹ ਪੱਤ੍ਰੀ ਘੱਲੀ ਜਿਨ੍ਹਾਂ ਨੂੰ ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੇ ਬਾਬਲ ਵਿੱਚ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਕੋਲ ਘੱਲਿਆ See the chapterਪਵਿੱਤਰ ਬਾਈਬਲ3 ਸਿਦਕੀਯਾਹ ਨੇ ਅਲਆਸਾਹ ਅਤੇ ਗਮਰਯਾਹ ਨੂੰ ਰਾਜੇ ਨਬੂਕਦਨੱਸਰ ਵੱਲ ਘਲਿਆ। ਸਿਦਕੀਯਾਹ ਯਹੂਦਾਹ ਦਾ ਰਾਜਾ ਸੀ। ਅਲਆਸਾਹ ਸ਼ਾਫ਼ਾਨ ਦਾ ਪੁੱਤਰ ਸੀ। ਅਤੇ ਗਮਰਯਾਹ ਹਿਲਕੀਯਾਹ ਦਾ ਪੁੱਤਰ ਸੀ। ਯਿਰਮਿਯਾਹ ਨੇ ਉਨ੍ਹਾਂ ਆਮਦੀਆਂ ਨੂੰ ਬਾਬਲ ਲਿਜਾਣ ਲਈ ਖਤ ਦਿੱਤਾ। ਖਤ ਵਿੱਚ ਇਹ ਲਿਖਿਆ ਸੀ: See the chapter |