ਯਿਰਮਿਯਾਹ 29:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਤੁਹਾਨੂੰ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ See the chapterਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਹਾਡੇ ਨਬੀ ਜਿਹੜੇ ਤੁਹਾਡੇ ਵਿੱਚ ਹਨ ਅਤੇ ਤੁਹਾਡੇ ਫ਼ਾਲ ਪਾਉਣ ਵਾਲੇ ਜਿਹੜੇ ਕੁਰਾਹੇ ਨਾ ਪਾਉਣ ਅਤੇ ਆਪਣੇ ਸੁਫ਼ਨੇ ਜਿਹੜੇ ਤੁਸੀਂ ਵੇਖਦੇ ਹੋ ਨਾ ਮੰਨੋ See the chapterਪਵਿੱਤਰ ਬਾਈਬਲ8 ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦੇ ਲੋਕਾਂ ਦਾ ਪਰਮੇਸ਼ੁਰ ਆਖਦਾ ਹੈ, “ਆਪਣੇ ਨਬੀਆਂ ਅਤੇ ਉਨ੍ਹਾਂ ਲੋਕਾਂ ਕੋਲੋਂ ਮੂਰਖ ਨਾ ਬਣੋ ਜਿਹੜੇ ਕਾਲਾ ਜਾਦੂ ਕਰਦੇ ਹਨ। ਉਨ੍ਹਾਂ ਦੇ ਸੁਪਨਿਆਂ ਨੂੰ ਨਾ ਸੁਣੋ। See the chapter |