ਯਿਰਮਿਯਾਹ 29:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਉਹ ਮੇਰੇ ਨਾਮ ਉੱਤੇ ਝੂਠ ਅਗੰਮ ਵਾਚਦੇ ਹਨ, ਮੈਂ ਉਹਨਾਂ ਨੂੰ ਨਹੀਂ ਭੇਜਿਆ, ਯਹੋਵਾਹ ਦਾ ਵਾਕ ਹੈ। See the chapterਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਓਹ ਮੇਰੇ ਨਾਮ ਉੱਤੇ ਝੂਠੇ ਅਗੰਮ ਵਾਚਦੇ ਹਨ, ਮੈਂ ਓਹਨਾਂ ਨੂੰ ਨਹੀ ਘੱਲਿਆ, ਯਹੋਵਾਹ ਦਾ ਵਾਕ ਹੈ।। See the chapterਪਵਿੱਤਰ ਬਾਈਬਲ9 ਉਹ ਝੂਠ ਦਾ ਪ੍ਰਚਾਰ ਕਰ ਰਹੇ ਹਨ। ਅਤੇ ਉਹ ਆਖ ਰਹੇ ਹਨ ਕਿ ਉਨ੍ਹਾਂ ਦਾ ਸੰਦੇਸ਼ ਮੇਰੇ ਵੱਲੋਂ ਹੈ। ਪਰ ਮੈਂ ਉਨ੍ਹਾਂ ਨੂੰ ਨਹੀਂ ਭੇਜਿਆ ਸੀ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। See the chapter |