Online Bible

- Advertisements -




ਯਿਰਮਿਯਾਹ 3:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

17 ਉਸ ਵੇਲੇ ਉਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਉਹ ਫਿਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ

See the chapter Copy

ਪਵਿੱਤਰ ਬਾਈਬਲ O.V. Bible (BSI)

17 ਉਸ ਵੇਲੇ ਓਹ ਯਰੂਸ਼ਲਮ ਨੂੰ “ਯਹੋਵਾਹ ਦਾ ਸਿੰਘਾਸਣ” ਆਖਣਗੇ ਅਤੇ ਉਹ ਦੇ ਕੋਲ ਯਹੋਵਾਹ ਦੇ ਨਾਮ ਉੱਤੇ ਸਾਰੀਆਂ ਕੌਮਾਂ ਯਰੂਸ਼ਲਮ ਵਿੱਚ ਇਕੱਠੀਆਂ ਹੋਣਗੀਆਂ। ਓਹ ਫੇਰ ਆਪਣੇ ਬੁਰੇ ਦਿਲ ਦੀ ਅੜੀ ਪਿੱਛੇ ਨਾ ਚੱਲਣਗੀਆਂ

See the chapter Copy

ਪਵਿੱਤਰ ਬਾਈਬਲ

17 ਉਸ ਸਮੇਂ, ਯਰੂਸ਼ਲਮ ਦਾ ਸ਼ਹਿਰ ‘ਯਹੋਵਾਹ ਦਾ ਸਿੰਘਾਸਣ’ ਸਦਾਵੇਗਾ। ਸਾਰੀਆਂ ਕੌਮਾਂ ਇਕੱਠੀਆਂ ਹੋਕੇ ਯਰੂਸ਼ਲਮ ਸ਼ਹਿਰ ਵਿੱਚ ਯਹੋਵਾਹ ਦੇ ਨਾਮ ਦਾ ਆਦਰ ਕਰਨ ਲਈ ਆਉਣਗੀਆਂ। ਉਹ ਹੁਣ ਆਪਣੇ ਜ਼ਿੱਦੀ ਮੰਦੇ ਦਿਲਾਂ ਦੇ ਪਿੱਛੇ ਨਹੀਂ ਲੱਗਣਗੇ।

See the chapter Copy




ਯਿਰਮਿਯਾਹ 3:17

Follow us:

Advertisements


Advertisements