ਯਿਰਮਿਯਾਹ 3:22 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਹੇ ਫਿਰਤੂ ਪੁੱਤਰੋ, ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ-ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ। See the chapterਪਵਿੱਤਰ ਬਾਈਬਲ O.V. Bible (BSI)22 ਹੇ ਫਿਰਤੂ ਪੁੱਤ੍ਰੋਂ , ਮੁੜੋ, ਮੈਂ ਤੁਹਾਡੇ ਫਿਰਨ ਦਾ ਦਵਾ ਦਾਰੂ ਕਰਾਂਗਾ। ਵੇਖ, ਅਸੀਂ ਤੇਰੇ ਕੋਲ ਆਏ ਹਾਂ, ਤੂੰ ਸਾਡਾ ਯਹੋਵਾਹ ਪਰਮੇਸ਼ੁਰ ਜੋ ਹੈਂ। See the chapterਪਵਿੱਤਰ ਬਾਈਬਲ22 ਯਹੋਵਾਹ ਨੇ ਇਹ ਵੀ ਆਖਿਆ, “ਇਸਰਾਏਲ ਦੇ ਲੋਕੋ, ਤੁਸੀਂ ਮੇਰੇ ਨਾਲ ਬੇਵਫ਼ਾ ਹੋ। ਪਰ ਮੇਰੇ ਵੱਲ ਪਰਤ ਕੇ ਆ ਜਾਓ! ਪਰਤ ਆਓ ਅਤੇ ਮੈਂ ਤੁਹਾਨੂੰ ਮੇਰੇ ਨਾਲ ਬੇਵਫ਼ਾਈ ਕਰਨ ਲਈ ਮਾਫ਼ ਕਰ ਦਿਆਂਗਾ।” “ਲੋਕਾਂ ਨੂੰ ਆਖਣਾ ਚਾਹੀਦਾ ਹੈ, ‘ਹਾਂ, ਅਸੀਂ ਤੁਹਾਡੇ ਕੋਲ ਪਰਤ ਆਵਾਂਗੇ। ਤੁਸੀਂ ਹੀ ਯਹੋਵਾਹ ਸਾਡੇ ਪਰਮੇਸ਼ੁਰ ਹੋ। See the chapter |