ਯਿਰਮਿਯਾਹ 3:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪੁਰਖਿਆਂ ਦੀ ਮਿਹਨਤ ਨੂੰ ਅਤੇ ਉਹਨਾਂ ਦੀਆਂ ਇੱਜੜਾਂ ਅਤੇ ਉਹਨਾਂ ਦਿਆਂ ਚੌਣਿਆਂ ਅਤੇ ਉਹਨਾਂ ਦਿਆਂ ਪੁੱਤਰਾਂ ਧੀਆਂ ਨੂੰ ਭੱਖ ਲਿਆ ਹੈ See the chapterਪਵਿੱਤਰ ਬਾਈਬਲ O.V. Bible (BSI)24 ਪਰ ਉਸ ਘਿਣਾਉਣੀ ਵਸਤੂ ਨੇ ਸਾਡੀ ਜੁਆਨੀ ਤੋਂ ਲੈ ਕੇ ਸਾਡੇ ਪਿਉ ਦਾਦਿਆਂ ਦੀ ਮਿਹਨਤ ਨੂੰ ਅਤੇ ਓਹਨਾਂ ਦੀਆਂ ਇੱਜੜਾਂ ਅਰ ਓਹਨਾਂ ਦਿਆਂ ਚੌਣਿਆਂ ਅਤੇ ਓਹਨਾਂ ਦਿਆਂ ਪੁੱਤ੍ਰਾਂ ਧੀਆਂ ਨੂੰ ਭੱਖ ਲਿਆ ਹੈ See the chapterਪਵਿੱਤਰ ਬਾਈਬਲ24 ਭਿਆਨਕ ਝੂਠੇ ਦੇਵਤੇ ਬਆਲ ਨੇ ਹਰ ਉਹ ਚੀਜ਼ ਖਾ ਲਈ ਹੈ ਜਿਹੜੀ ਸਾਡੇ ਪੁਰਖਿਆਂ ਦੀ ਮਲਕੀਅਤ ਸੀ। ਇਹ ਉਦੋਂ ਤੋਂ ਵਾਪਰਿਆ ਜਦੋਂ ਅਸੀਂ ਬੱਚੇ ਸਾਂ।” ਉਸ ਭਿਆਨਕ ਝੂਠੇ ਦੇਵਤੇ ਨੇ ਸਾਡੇ ਪੁਰਖਿਆਂ ਦੀਆਂ ਭੇਡਾਂ ਅਤੇ ਪਸ਼ੂਆਂ ਨੂੰ ਅਤੇ ਉਨ੍ਹਾਂ ਦੇ ਪੁੱਤਰਾਂ ਅਤੇ ਧੀਆਂ ਨੂੰ ਖੋਹ ਲਿਆ। See the chapter |