Online Bible

- Advertisements -




ਯਿਰਮਿਯਾਹ 3:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਇਸੇ ਲਈ ਝੜ੍ਹੀਆਂ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

See the chapter Copy

ਪਵਿੱਤਰ ਬਾਈਬਲ O.V. Bible (BSI)

3 ਏਸੇ ਲਈ ਪੁਹਾਰ ਵਾਲਾ ਮੀਂਹ ਨਹੀਂ ਪੈਂਦਾ, ਅਤੇ ਆਖਰੀ ਬਰਸਾਤ ਨਹੀਂ ਹੋਈ। ਤੇਰਾ ਮੱਥਾ ਕੰਜਰੀ ਦਾ ਹੈ, ਤੂੰ ਸ਼ਰਮ ਖਾਣ ਤੋਂ ਮੁੱਕਰ ਗਈ।

See the chapter Copy

ਪਵਿੱਤਰ ਬਾਈਬਲ

3 ਤੂੰ ਪਾਪ ਕੀਤਾ, ਇਸ ਲਈ ਬਰੱਖਾ ਨਹੀਂ ਹੋਈ। ਬਰੱਖਾ ਰੁੱਤ ਵਿੱਚ ਕੋਈ ਬਹਾਰ ਦਾ ਮੌਸਮ ਨਹੀਂ ਸੀ। ਪਰ ਫ਼ੇਰ ਵੀ ਤੈਨੂੰ ਸ਼ਰਮਿੰਦਗੀ ਤੋਂ ਇਨਕਾਰ ਹੈ। ਤੇਰੇ ਚਿਹਰੇ ਦੀ ਤੱਕਣੀ ਕਿਸੇ ਵੇਸਵਾ ਦੀ ਤੱਕਣੀ ਵਰਗੀ ਹੈ। ਉਦੋਂ ਜਦੋਂ ਉਹ ਸ਼ਰਮਿੰਦਗੀ ਤੋਂ ਇਨਕਾਰ ਕਰਦੀ ਹੈ। ਤੈਨੂੰ ਆਪਣੇ ਕੀਤੇ ਉੱਤੇ ਸ਼ਰਮਸਾਰ ਹੋਣ ਤੋਂ ਇਨਕਾਰ ਹੈ।

See the chapter Copy




ਯਿਰਮਿਯਾਹ 3:3

Follow us:

Advertisements


Advertisements